ਇੰਦਰਜੀਤ ਖੇੜੀ, ਬੇਲਾ : ਪਿੰਡ ਭਲਿਆਣ ਵਿਖੇ ਪੋਸ਼ਣ ਮਾਹ ਮਨਾਇਆ ਗਿਆ। ਇਸ ਮੌਕੇ ਆਂਗਨਵਾੜੀ ਸੈਂਟਰ ਵਿੱਚ ਸੀਬੀਈ ਤਹਿਤ ਗੋਦ ਭਰਾਈ ਅਤੇ ਪੰਜੀਕਰਨ ਕੀਤਾ ਗਿਆ। ਇਸ ਮੌਕੇ ਸੁਪਰਵਾਈਜ਼ਰ ਲਤਾ ਰਾਣੀ ਨੇ ਪੌਸ਼ਟਿਕ ਆਹਾਰ ਖਾਣ ਸਬੰਧੀ, ਨਿੱਜੀ ਸਾਫ-ਸਫ਼ਾਈ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੋਸ਼ਣ ਜਾਗੋ ਰੈਲੀ ਕੱਢੀ ਗਈ। ਇਸ ਮੌਕੇ ਪਿੰਡ ਦੀਆਂ ਅੌਰਤਾਂ ਬੱਚੇ, ਪ੍ਰਰਾਇਮਰੀ ਸਕੂਲ ਦੇ ਅਧਿਆਪਕ ਕਮਲਜੀਤ ਕੌਰ, ਮਹਿੰਦਰਪਾਲ ਸਿੰਘ, ਮਨਪ੍ਰਰੀਤ ਕੌਰ ਆਂਗਨਵਾੜੀ ਵਰਕਰਾਂ ਕੁਲਵੰਤ ਕੌਰ, ਬਲਜਿੰਦਰ ਕੌਰ, ਵਿਜੈ ਰਾਣੀ, ਸੁਰਿੰਦਰ ਕੌਰ ਅਤੇ ਪਿੰਡ ਦੀਆਂ ਅੌਰਤਾਂ ਅਤੇ ਬੱਚੇ ਆਦਿ ਮੌਜੂਦ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


