ਨਵੀਂ ਦਿੱਲੀ, 24 ਅਗਸਤ – ਜਰਮਨੀ ਦੇ ਬਰਲਿਨ ਵਿਚ ਓਵਰਸੀਜ਼ ਕਾਂਗਰਸ ਵੱਲੋਂ ਆਯੋਜਿਤ ਇਕ ਪ੍ਰਵਾਸੀ ਭਾਰਤੀਆਂ ਦੇ ਸਮਾਰੋਹ ਨੂੰ ਸੰਬੋਧਨ ਕਰਨ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਵਿਵਿਧਤਾ ‘ਚ ਏਕਤਾ ਦੀ ਸੋਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਰਤ ‘ਚ ਲੋਕਾਂ ਨੂੰ ਇਕਜੁੱਟ ਰੱਖਦੀ ਹੈ। ਜਦਕਿ ਭਾਜਪਾ-ਆਰ.ਐਸ.ਐਸ. ਲੋਕਾਂ ‘ਚ ਵੰਡੀਆਂ ਪਾਉਂਦੀ ਹੈ ਤੇ ਨਫ਼ਰਤ ਫੈਲਾ ਰਹੀ ਹੈ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


