ਮੋਹਿਤ ਹੀਰ, ਮਾਹਿਲਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀ ਯਾਦ ‘ਚ ਦਿੱਲੀ ‘ਚ ਸਮਾਰਕ ਬਣਾਇਆ ਜਾ ਰਿਹਾ ਹੈ। ਜਿਸ ਵਿਚ ਅਮਰਜੀਤ ਸਿੰਘ ਭਿੰਦਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ‘ਚ ਭਾਜਪਾ ਵਰਕਰਾਂ ਵੱਲੋਂ ਆਪਣੇ ਆਪਣੇ ਘਰਾਂ ‘ਚੋਂ ਮਿੱਟੀ ਭੇਜੀ ਗਈ। ਉਨਾਂ੍ਹ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਘੁਲਾਟੀਏ ਤੇ ਸ਼ਹੀਦਾਂ ਲਈ ਕਰਵਾਏ ਜਾ ਰਹੇ ਇਸ ਸਮਾਰਕ ਲਈ ਮੋਦੀ ਦਾ ਧੰਨਵਾਦ ਕੀਤਾ। ਇਸ ਮੌਕੇ ਤਿਲਕ ਰਾਜ ਚੌਹਾਨ ਜ਼ਿਲ੍ਹਾ ਪ੍ਰਧਾਨ ਓਬੀਸੀ ਮੋਰਚਾ, ਨਰੇਸ਼ ਕੁਮਾਰ ਲਵਲੀ, ਅਨੀਲ ਅਗਰਵਾਲ ਹੈਪੀ, ਮਾਸਟਰ ਅੱਛਰ ਕੁਮਾਰ ਜੋਸ਼ੀ, ਅਸ਼ੋਕ ਬਾਲੀ, ਰਣਜੀਤ ਸਿੰਘ ਸਹੋਤਾ, ਨਵਨਿੰਦਰਜੀਤ ਸਿੰਘ, ਦਲੀਪ ਅਗਨੀਹੋਤਰੀ, ਬਲਬੀਰ ਸਿੰਘ, ਰੇਸ਼ਮ ਸਿੰਘ, ਕੌਂਸਲਰ ਸੀਤਾ ਰਾਮ, ਪਵਨਜੀਤ ਸਿੰਘ, ਨਰਿੰਦਰ ਕੁਮਾਰ ਮਹਿਤਾ, ਬੂਟਾ ਰਾਮ ਆਦਿ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


