ਨਵੀਂ ਦਿੱਲੀ, : ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ਾ ਮੁਆਫ਼ੀ ਦੇ ਐਲਾਨ ਤੋਂ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਵਲੋਂ ਕਰਜ਼ੇ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਰਾਹਤ ਦੇਣ ਦੀ ਯੋਜਨਾ ਨਹੀਂ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


