ਏਜੰਸੀ, ਤੇਲੰਗਾਨਾ : ਤੇਲੰਗਾਨਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਮਹਾਬੂਬਨਗਰ ਦੇ ਬਾਲਾਨਗਰ ਚੌਰਸਤਾ ਵਿੱਚ ਵਾਪਰੇ ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਇੱਕ ਤੇਜ਼ ਰਫ਼ਤਾਰ ਲਾਰੀ ਨੇ ਇੱਕ ਆਟੋਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਛੇ ਸਵਾਰੀਆਂ ਸਨ।

ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਚੇ ਸਮੇਤ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।