ਅਕਸ਼ੇਦੀਪ ਸ਼ਰਮਾ, ਆਦਮਪੁਰ : ਰੇਨਬੋ ਪਬਲਿਕ ਸਕੂਲ ਸੱਤੋਵਾਲੀ ਆਦਮਪੁਰ ਤੇ ਕਿਡਜੀ (ਪ੍ਰਰੀ ਸਕੂਲ) ਵਿਖੇ ਰਾਸ਼ਟਰੀ ਹਿੰਦੀ ਦਿਵਸ ਮੌਕੇ ਬੱਚਿਆਂ ‘ਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਪਿੰ੍ਸੀਪਲ ਜੋਧ ਸਿੰਘ ਡੋਗਰਾ ਨੇ ਕੀਤੀ। ਇਨ੍ਹਾਂ ਮੁਕਾਬਲਿਆਂ ਤਹਿਤ ਵਿਦਿਆਰਥੀਆਂ ਨੂੰ ਕਵਿਤਾ ਪਾਠ ਤੇ ਲੇਖ ਮੁਕਾਬਲਿਆਂ ਰਾਹੀਂ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਇਸ ਨੂੰ ਮਨਾਉਣ ਦਾ ਮੁੱਖ ਮੰਤਵ ਬੱਚਿਆਂ ‘ਚ ਹਿੰਦੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨਾ ਹੈ। ਅੰਗਰੇਜ਼ੀ ਦੇ ਨਾਲ-ਨਾਲ ਉਨ੍ਹਾਂ ਲਈ ਹਿੰਦੀ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਇਨ੍ਹਾਂ ਮੁਕਾਬਲਿਆਂ ‘ਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਿੰ੍ਸੀਪਲ ਜੋਧ ਸਿੰਘ ਡੋਗਰਾ ਨੇ ਕਿਹਾ ਕਿ ਸਾਡੀ ਮਾਂ ਬੋਲੀ ਹਿੰਦੀ ਭਾਸ਼ਾ ਹੈ। ਸਮਾਜ ਤੇ ਰਾਸ਼ਟਰ ਦੀ ਤਰੱਕੀ ਤੇ ਪ੍ਰਕਿਰਤੀ ਮਾਂ-ਬੋਲੀ ਦੀ ਤਰੱਕੀ ਤੇ ਸੁਭਾਅ ਨਾਲ ਹੀ ਸੰਭਵ ਹੈ। ਸਾਨੂੰ ਆਪਣੀ ਮਾਂ-ਭੂਮੀ ਤੇ ਮਾਂ ਬੋਲੀ ‘ਤੇ ਮਾਣ ਹੋਣਾ ਚਾਹੀਦਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


