ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਵਨੀਤ ਕੌਂਡਲ ਦੇ ਨਿਰਦੇਸ਼ਾਂ ਤਹਿਤ ਭਿੰਦਰ ਸਿੰਘ ਖੰਗੂੜਾ ਨੂੰ ਮਾਛੀਵਾੜਾ ਥਾਣਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇਥੇ ਤਾਇਨਾਤ ਸਬ ਇੰਸਪੈਕਟਰ ਸੰਤੋਖ ਸਿੰਘ ਦਾ ਖੰਨਾ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ। ਭਿੰਦਰ ਸਿੰਘ ਖੰਗੂੜਾ ਸਮਰਾਲਾ ਪੁਲਿਸ ਥਾਣਾ ਵਿਖੇ ਤਾਇਨਾਤ ਸਨ ਤੇ ਉੱਥੇ ਸਬ ਇੰਸਪੈਕਟਰ ਵਰਿੰਦਰ ਸਿੰਘ ਰਾਓ ਨੂੰ ਤਾਇਨਾਤ ਕਰ ਦਿੱਤਾ ਹੈ।
ਸਰੀ ਫੁੱਟਬਾਲ ਪ੍ਰੇਮੀਆਂ ਲਈ ਮੁਫ਼ਤ ਵਿਸ਼ਵ ਕੱਪ 26™ ਲਾਈਵ ਪ੍ਰਸਾਰਣ ਸਮਾਗਮਾਂ ਦੀ ਮੇਜ਼ਬਾਨੀ ਕਰੇਗਾ
ਸਰੀ, ਬੀ.ਸੀ. – ਸਰੀ ਸ਼ਹਿਰ 11 ਜੂਨ ਤੋਂ 19 ਜੁਲਾਈ, 2026 ਤੱਕ ਸਰੀ ਸ਼ੌਕਰ ਫੈਨ ਜੋਨਜ਼ ਦੀ ਮੇਜ਼ਬਾਨੀ ਕਰੇਗਾ, ਜਿਸ ਨਾਲ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਫੀਫਾ ਵਿਸ਼ਵ ਕੱਪ 26™ ਦੇ ਰੋਮਾਂਚਕ ਮੈਚਾਂ ਦਾ ਆਨੰਦ ਇਕੱਠੇ ਮੁਫ਼ਤ


