ਤਜਿੰਦਰ ਸਿੰਘ ਜੋਤ , ਬਲਾਚੌਰ : ਨਗਰ ਕੌਂਸਲ ਬਲਾਚੌਰ ‘ਚ ਪੈਂਦੇ ਪਿੰਡ ਮਹਿੰਦੀਪੁਰ ਦੇ ਵਸਨੀਕ ਸਮਾਜ ਸੇਵੀ ਗਿਆਨ ਸਿੰਘ ਮੰਡੇਰ ਦੇ ਮਾਤਾ ਬੀਬੀ ਚੰਨਣ ਕੌਰ ਜਿਹੜੇ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਜਿਨ੍ਹਾਂ ਦਾ ਸਸਕਾਰ ਪਿੰਡ ਮਹਿੰਦੀਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਸੰਸਾਰਕ ਯਾਤਰਾ ‘ਚ ਇਲਾਕੇ ਦੇ ਧਾਰਮਿਕ, ਸਿਆਸੀ, ਸਮਾਜਿਕ ਤੇ ਰਿਸ਼ਤੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਉਨਾਂ੍ਹ ਦੀ ਚਿਖਾ ਨੂੰ ਅਗਨੀ ਉਨਾਂ੍ਹ ਦੇ ਪੁੱਤਰ ਗਿਆਨ ਸਿੰਘ ਮੰਡੇਰ, ਸੋਢੀ ਸਿੰਘ, ਬਲਵੀਰ ਸਿੰਘ ਅਤੇ ਪੋਤਰੇ ਵੱਲੋਂ ਵਿਖਾਈ ਗਈ। ਇਸ ਮੌਕੇ ਪਿੰਡ ਮਹਿੰਦੀਪੁਰ ਦੇ ਕੌਂਸਲਰ ਸੋਢੀ ਸਿੰਘ, ਡਾ. ਸੁਨੀਤਾ ਸ਼ਰਮਾ, ਨਗਰ ਕੌਸਲ ਬਲਾਚੌਰ ਦੇ ਸਾਬਕਾ ਪ੍ਰਧਾਨ ਨਰਿੰਦਰ ਘਈ, ਦਿਲਦਾਰ ਸਿੰਘ, ਸਰਬਜੀਤ ਸਿੰਘ, ਕਸ਼ਮੀਰ ਸਿੰਘ ਿਢੱਲੋਂ, ਮਨੋਹਰ ਲਾਲ ਸਮੇਤ ਮੈਡੀਕਲ ਪ੍ਰਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕਰਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਦੇਣ ਦੀ ਅਰਦਾਸ ਕੀਤੀ ਗਈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


