ਸਰਵਣ ਸਿੰਘ ਭੰਗਲਾਂ, ਸਮਰਾਲਾ : ਮਾਲਵਾ ਕਾਲਜ ਬੌਂਦਲੀ ਵਿਖੇ ਹਿੰਦੀ ਵਿਭਾਗ ਦੀ ਮੁਖੀ ਡਾ. ਕੁਲਵਿੰਦਰ ਕੌਰ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ। ਕਾਲਜ ਦੇ ਕਾਰਜਕਾਰੀ ਪਿੰ੍ਸੀਪਲ ਡਾ. ਹਰਿੰਦਰ ਕੌਰ ਨੇ ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਚਾਨਣਾ ਪਾਇਆ ਤੇ ਹਿੰਦੀ ਦੇ ਸਾਰੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ। ਡਾ. ਹਰਿੰਦਰਜੀਤ ਸਿੰਘ ਕਲੇਰ, ਪੋ੍. ਜਗਦੀਪ ਸਿੰਘ, ਪੋ੍. ਭੁਪਿੰਦਰ ਕੌਰ ਤੇ ਪੋ੍. ਪਵਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


