ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਦਿੱਲੀ ‘ਚ ਪੁੱਛਗਿੱਛ ਕਰ ਰਹੀ ED ਟੀਮ, ਰਾਂਚੀ ‘ਚ ਮੁੱਖ ਮੰਤਰੀ ਨਿਵਾਸ ‘ਤੇ ਸੁਰੱਖਿਆ ਵਧਾਈ, ਹੰਗਾਮਾ ਹੋਣ ਦੀ ਸੰਭਾਵਨਾ
ਈਡੀ ਦੀ ਟੀਮ ਪੁੱਛਗਿੱਛ ਲਈ ਸੋਮਵਾਰ ਸਵੇਰੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੀ। ਇਸ ਦੇ ਮੱਦੇਨਜ਼ਰ ਰਾਂਚੀ ਸਥਿਤ ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ…
National2 hours ago