ਨਵੀਂ ਦਿੱਲੀ,: ਧੋਨੀ ਦੀ ਬਾਇਉਪਿਕ ਤੋਂ ਬਾਅਦ ਭਾਰਤ ਟੀਮ ਦੇ ਬੱਲੇਬਾਜ਼ ਯੁਵਰਾਜ ਸਿੰਘ ਦੀ ਵੀ ਫ਼ਿਲਮ ਆ ਰਹੀ ਹੈ। ਦਸਿਆ ਜਾਂਦਾ ਹੈ ਕਿ ਯੁਵਰਾਜ ਸਿੰਘ ਦੀ ਜ਼ਿੰਦਗੀ ‘ਤੇ ਆਧਾਰਤ ਫ਼ਿਲਮ ‘ਤੇ ਬਹੁਤ ਜਲਦੀ ਕੰਮ ਸ਼ੁਰੂ ਹੋ ਜਾਵੇਗਾ। ਇੰਨਾ ਹੀ ਨਹੀਂ ਯੁਵਰਾਜ ਸਿੰਘ ਦੀ ਜ਼ਿੰਦਗੀ ‘ਤੇ ਆਧਾਰਤ ਬਾਇਉਪਿਕ ‘ਚ ਬਾਲੀਵੁਡ ਅਭਿਨੇਤਾ ਰਣਵੀਰ ਕਪੂਰ ਪਰਦੇ ‘ਤੇ ਯੁਵੀ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।
ਜਨਮਾ ਪੁਰਬਾਂ ਦੇ ਝਗੜੇ ਕਿਉਂ?
ਬੈਂਕ ਅਕਾਉਂਟ ਖੁਲਾਉਂਣ ਗਿਆ। ਬੀਬੀ ਦਾ ਮੇਰੇ ਨਾਂ ਤੋਂ ਬਾਅਦ ਅਗਲਾ ਸਵਾਲ ਸੀ ਜਨਮ ਤਰੀਕ? ਮੈਂ ਕਿਹਾ ਪਿਛਲੇ ਸਾਲ 22 ਜੂਨ ਸੀ ਉਸ ਤੋਂ ਪਿਛਲੇ