ਯੁੱਧ ਦੀ ਤਿਆਰੀ ‘ਚ ਚੀਨ! ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦਿੱਤੇ ਫੌਜ ਸਮਰਥਾ ਮਜ਼ਬੂਤ ਕਰਨ ਦੇ ਹੁਕਮ

ਚੀਨੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਇਕ ਅੰਗਰੇਜ਼ੀ ਅਖਬਾਰ ਵਿਚ ਪ੍ਰਕਾਸ਼ਿਤ ਖਬਰ ਮੁਤਾਬਕ ਸ਼ੀ ਜਿਨਪਿੰਗ ਨੇ ਕਿਹਾ ਹੈ, ‘ਦੇਸ਼ ਦੇ ਫੌਜੀਆਂ ਦੀ ਟ੍ਰੇਨਿੰਗ ਮਜ਼ਬੂਤ ਕਰਨਾ ਤੇ ਯੁੱਧ ਲਈ ਤਿਆਰ ਹੋਣਾ, ਰਾਸ਼ਟਰੀ ਪ੍ਰਭੂਸੱਤਾ ਦੀ ਰੱਖਿਆ ਕਰਨਾ ਤੇ ਦੇਸ਼ ਦੀ ਸਮੁੱਚੀ ਰਣਨੀਤਕ ਸਥਿਰਤਾ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ।’

2 ਦਿਨ ਪਹਿਲਾਂ ਹੀ ਚੀਨ ਦੇ ਚੋਟੀ ਦੇ ਡਿਪਲੋਮੈਟ ਵਾਂਗ ਯੀ ਨੇ ਚੀਨ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਲਈ ਜ਼ਿੰਮੇਦਾਰ ਠਹਿਰਾਉਣ ਸਬੰਧੀ ਅਫਵਾਹਾਂ ਨੂੰ ਫੈਲਾਉਣ ਲਈ ਕੁਝ ਅਮਰੀਕੀ ਨੇਤਾਵਾਂ ਦੀਆਂ ਕੋਸ਼ਿਸ਼ਾਂ ਦੀ ਸਖਤ ਨਿੰਦਾ ਕੀਤੀ ਸੀ। ਵਾਂਗ ਨੇ ਕਿਹਾ ਸੀ, ਅਮਰੀਕਾ ਚੀਨ ਨਾਲ ਆਪਣੇ ਸਬੰਧਾਂ ਨੂੰ ਇਕ ਨਵੀਂ ਕੋਲਡ ਵਾਰ ਵੱਲ ਧਕੇਲ ਰਿਹਾ ਹੈ। ਚੀਨ ਦੇ ਸਟੇਟ ਕੌਂਸਲਰ ਤੇ ਵਿਦੇਸ਼ ਮੰਤਰੀ ਨੇ ਵੀ ਕੋਰੋਨਾ ਵਾਇਰਸ ਮਹਾਮਾਰੀ ‘ਤੇ ਅਮਰੀਕਾ ਦੇ ਝੂਠ ਨੂੰ ਖਾਰਿਜ ਕਰ ਦਿੱਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.