ਨਵੀਂ ਦਿੱਲੀ,- ਲੋਕ ਸਭਾ ‘ਚੋਂ ਤਿੰਨ ਤਲਾਕ ਬਿੱਲ ਪਾਸ ਹੋਣ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਰਾਜ ਸਭਾ ‘ਚ ਵੀ ਇਹ ਬਿੱਲ ਪਾਸ ਹੋ ਜਾਵੇਗਾ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ