ਜਲੰਧਰ— ਪੰਜਾਬੀ ਗਾਇਕ ਤੇ ਅਭਿਨੇਤਾ ਰੌਸ਼ਨ ਪ੍ਰਿੰਸ ਦੀ ਅਗਾਮੀ ਰਿਲੀਜ਼ ਹੋਣ ਵਾਲੀ ਫਿਲਮ ‘ਅਰਜਣ’ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ‘ਅਰਜਣ’ 31 ਮਾਰਚ 2017 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਨਿਰਦੇਸ਼ਨ ਮਨਦੀਪ ਸਿੰਘ ਨੇ ਕੀਤਾ ਹੈ।
ਫਿਲਮ ‘ਚ ਰੌਸ਼ਨ ਪ੍ਰਿੰਸ ਨੇ ਨਾਲ ਅਭਿਨੇਤਰੀ ਪ੍ਰਾਚੀ ਤਹਿਲਨ ਮੁੱਖ ਭੂਮਿਕਾ ਨਿਭਾਅ ਰਹੀ ਹੈ। ਫਿਲਮ ਦਾ ਨਿਰਮਾਣ ਵਾਈਟ ਹਿੱਲ ਪ੍ਰੋਡਕਸ਼ਨ ਵਲੋਂ ਕੀਤਾ ਗਿਆ ਹੈ। ਫਿਲਮ ‘ਚ ਹੌਬੀ ਧਾਰੀਵਾਲ, ਬੀ. ਐੱਨ. ਸ਼ਰਮਾ ਤੇ ਨਿਰਮਲ ਰਿਸ਼ੀ ਵੀ ਅਦਾਕਾਰੀ ਕਰਦੇ ਨਜ਼ਰ ਆਉਣਗੇ। ਰੌਸ਼ਨ ਪ੍ਰਿੰਸ ਦੀ ਆਖਰੀ ਰਿਲੀਜ਼ ਫਿਲਮ ‘ਮੈਂ ਤੇਰੀ ਤੂੰ ਮੇਰਾ’ ਸੀ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.