ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਲਸਾੜਾ ਪੋਹਲੇਵਾਸ ਵੱਲੋਂ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।

ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਤੇ ਕਮੇਟੀ ਮੈਂਬਰਾਂ ਵੱਲੋਂ ਜਥੇ. ਮਨਜੀਤ ਸਿੰਘ ਮਦਨੀਪੁਰ ਦਾ ਹਲਕਾ ਇੰਚਾਰਜ ਬਣਨ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਸਿਹੌੜਾ, ਪ੍ਰਧਾਨ ਸੁਖਦਰਸ਼ਨ ਸਿੰਘ, ਖਜਾਨਚੀ ਰਣਧੀਰ ਸਿੰਘ, ਦਲਜੀਤ ਸਿੰਘ, ਸੈਕਟਰੀ ਹਰਬੰਸ ਸਿੰਘ, ਗੁਰਜੰਟ ਸਿੰਘ, ਜਸਪ੍ਰਰੀਤ ਸਿੰਘ, ਗੁਰਜੀਤ ਸਿੰਘ, ਸਿਮਰਪ੍ਰਰੀਤ ਸਿੰਘ, ਮਨਪ੍ਰਰੀਤ ਸਿੰਘ, ਸੁਦਾਗਰ ਸਿੰਘ ਫੋਜੀ, ਕੈਪਟਨ ਗੁਰਮੇਲ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਗੁਰਨਾਮ ਸਿੰਘ, ਬਾਬਾ ਹਰਚੰਦ ਸਿੰਘ, ਭਜਨ ਸਿੰਘ, ਮਲਕੀਤ ਕੌਰ, ਹਰਪ੍ਰਰੀਤ ਸਿੰਘ, ਹਰਪਾਲ ਸਿੰਘ, ਸਾਬਕਾ ਪੰਚ ਪ੍ਰਗਟ ਸਿੰਘ, ਬਲਕਾਰ ਸਿੰਘ, ਨਾਜ਼ਰ ਸਿੰਘ, ਗਗਨਪ੍ਰਰੀਤ ਸਿੰਘ, ਗੁਰਮੀਤ ਕੌਰ, ਸੁਖਦੀਪ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।