ਹੁਸ਼ਿਆਰਪੁਰ (ਅਮਰਿੰਦਰ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ ਰਸ਼ੀਦ ਕੁਰੈਸ਼ੀ ਨੇ ਅੱਜ ਦੇਰ ਸ਼ਾਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜ ਨੂੰ ਲਾਹੌਰ ਹਾਈਕੋਰਟ ਦੇ ਡੈਮੋਕਰੇਟਿਕ ਲਾਨ ’ਚ ਸ਼ਹੀਦ ਭਗਤ ਸਿੰਘ ਦਾ 111ਵਾਂ ਜਨਮ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਸਮਾਗਮ ਦੀ ਅਗਵਾਈ ਪਾਕਿਸਤਾਨ ਦੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਅਬਦੁੱਲ ਰਸ਼ੀਦ ਕੁਰੈਸ਼ੀ ਕਰਨਗੇ ਜਦਕਿ ਮੁੱਖ ਮਹਿਮਾਨ ਵਜੋਂ ਐਡਵੋਕੇਟ ਹਫੀਜ ਉਰ ਰਹਮਾਨ ਚੌਧਰੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ’ਚ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਮੁੱਖ ਵਕੀਲ ਸ਼ਾਮਲ ਹੋਣਗੇ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ