ਸੁਸ਼ੀਲ ਕੁਮਾਰ ਸੁਸ਼ੀ, ਲੁਧਿਆਣਾ: ਸਰਕਾਰੀ ਵਿਭਾਗਾਂ ਵਿੱਚ ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਸ਼ਨਿਚਰਵਾਰ ਸਵੇਰੇ ਟੋਲ ਪਲਾਜ਼ਾ ‘ਤੇ ਧਰਨਾ ਦੇ ਦਿੱਤਾ। ਸਰਕਾਰ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸੈਂਕੜੇ ਮੁਲਾਜ਼ਮ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕਰ ਰਹੇ ਹਨ l ਹਾਲਤ ਇਹ ਹੈ ਕਿ ਟੋਲ ਪਲਾਜ਼ਾ ਤੋਂ ਦੋ ਕਿਲੋਮੀਟਰ ਤੱਕ ਲੰਬਾ ਜਾਮ ਲੱਗ ਗਿਆ ਹੈ। ਆਵਾਜਾਈ ਪ੍ਰਭਾਵਿਤ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਜਲੰਧਰ ਜਾਣ ਵਾਲੀ ਟ੍ਰੈਫਿਕ ਹੰਬੜਾ ਰੋਡ ‘ਤੇ ਡਾਇਵਰਟ ਕਰ ਦਿੱਤੀl ਪਿਛਲੇ ਦੋ ਘੰਟੇ ਤੋਂ ਲਗਾਤਾਰ ਜਾਮ ਲਗਾ ਹੋਇਆ ਹੈ l
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


