ਮੁੱਖ ਮੰਤਰੀ ਨੇ ਜਤਾਇਆ ਦੁੱਖ, ਜ਼ਿਲਾ ਪ੍ਰਸ਼ਾਸਨ ਨੂੰ ਦਿੱਤਾ ਹੁਕਮ
![PunjabKesari](http://static.jagbani.com/multimedia/19_55_037950000v1-ll.jpg)
![PunjabKesari](http://static.jagbani.com/multimedia/19_58_010070000v2-ll.jpg)
ਹਾਦਸੇ ‘ਚ ਮ੍ਰਿਤਕ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ
ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰ ਨੂੰ ਯੂ. ਪੀ. ਸਰਕਾਰ ਵਲੋਂ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਘਟਨਾ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇ ਰੂਪ ‘ਚ ਦਿੱਤੇ ਜਾਣਗੇ।