ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੀ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਦੀ ਕਰਾਰੀ ਹਾਰ ਮਗਰੋਂ ਪਾਰਟੀ ਵਿੱਚੋਂ ਵਿਰੋਧੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਭਾਜਪਾ ਦੇ ਸਾਬਕਾ ਸੰਸਦ ਮੈਂਬਰ ਰਮਾਕਾਂਤ ਯਾਦਵ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸੁਬਰਾਮਣੀਅਮ ਸਵਾਮੀ ਨੇ ਵੀ ਯੋਗੀ ‘ਤੇ ਸ਼ਬਦੀ ਹਮਲਾ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਦੇ ਸੰਸਦ ਮੈਂਬਰ ਸ਼ੱਤਰੂਘਨ ਸਿਨ੍ਹਾ ਨੇ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਤਨਜ਼ ਕੱਸਿਆ ਹੈ।ਸ਼ੱਤਰੂਘਨ ਸਿਨ੍ਹਾ ਨੇ ਆਪਣੇ ਟਵੀਟ ਵਿੱਚ ‘ਮਿੱਤਰੋਂ’ ਦਾ ਜ਼ਿਕਰ ਕਰ ਕੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਸ਼ਬਦੀ ਹਮਲੇ ਕੀਤਾ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


