ਵੈਨਕੂਵਰ : ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 29-30, ਅਪ੍ਰੈਲ 2017 ਸਰੀ ਵਿਚ ਕਰਵਾਇਆ ਜਾ ਰਿਹਾ ਹੈ। ਚਾਰ ਦਿਨ ਤੱਕ ਚੱਲਣ ਵਾਲੇ ਫਿਲਮ ਮੇਲੇ ਵਿੱਚ ਦਸਤਾਵੇਜ਼ੀ ਫਿਲਮਾਂ, ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ । ਕੈਨੇਡਾ ਦੀ ਅਗਲੀ ਪੀੜੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪ ਲਗਾਈਆਂ ਜਾ ਰਹੀਆਂ ਹਨ ।ਸਿਨੇਮਾ ਦੇ ਵੱਖ ਵੱਖ ਪਹਿਲੂਆਂ ਉਪਰ ਸੈਮੀਨਾਰ ਕੀਤੇ ਜਾਣਗੇ ਅਤੇ ਨਿਕੀਆਂ ਪੰਜਾਬੀ ਫਿਲਮਾਂ ਦੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਂ ਬੋਲੀ ਪੁਰਸਕਾਰ ਰੱਖਿਆ ਗਿਆ ਹੈ ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


