ਸੁਖਵਿੰਦਰ ਸਿੰਘ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ ਵਿਖੇ ਪਿੰ੍ਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ‘ਚ ਸਵੱਛ ਭਾਰਤ ਮਹਿੰਮ ਤਹਿਤ ਵਿਦਿਆਰਥੀਆ ਵੱਲੋਂ ਬਣਾਏ ਗਏ ਚਾਰਟ ਤੇ ਮਾਡਲਾਂ ਦੀ ਪ੍ਰਦਰਸ਼ਨੀ ਲਾਈ ਗਈ। ਇਸ ਮੁਹਿੰਮ ਦੀ ਇੰਚਾਰਜ ਗਗਨਦੀਪ ਕੌਰ ਨੇ ਸਰਬਜੀਤ ਕੌਰ, ਪੂਨਮ ਦੱਤਾ, ਮਾਲਤੀ, ਗੁਰਜੀਤ ਕੌਰ, ਨਿਰਮਲ ਕੌਰ, ਧੀਰਜ ਕਲਸੀ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪੇ੍ਰਿਤ ਕੀਤਾ। ਪਿੰ੍ਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


