ਸੰਜੀਵ ਗੁਪਤਾ, ਜਗਰਾਓਂ : ਅੱਤਵਾਦ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਮਿੱਕਰ ਸਿੰਘ ਦੀ ਪਤਨੀ ਲਛਮੀ ਕੌਰ ਸਹੋਤਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ‘ਤੇ ਜ਼ਿਲ੍ਹਾ ਪੁਲਿਸ, ਰਾਜਨੀਤਿਕਾਂ, ਸਮਾਜ ਸੇਵੀ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਸਪੁੱਤਰ ਕੁਲਵੰਤ ਸਹੋਤਾ ਨੇ ਦੱਸਿਆ ਮਾਤਾ ਲਛਮੀ ਕੌਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 17 ਦਸੰਬਰ ਐਤਵਾਰ ਦੁਪਹਿਰ 1 ਤੋਂ 2 ਵਜੇ ਤਕ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਪੁਰਾਣਾ ਅੱਡਾ ਰਾਏਕੋਟ ਜਗਰਾਓਂ ਵਿਖੇ ਪਾਏ ਜਾਣਗੇ।
ਸਰੀ ਫੁੱਟਬਾਲ ਪ੍ਰੇਮੀਆਂ ਲਈ ਮੁਫ਼ਤ ਵਿਸ਼ਵ ਕੱਪ 26™ ਲਾਈਵ ਪ੍ਰਸਾਰਣ ਸਮਾਗਮਾਂ ਦੀ ਮੇਜ਼ਬਾਨੀ ਕਰੇਗਾ
ਸਰੀ, ਬੀ.ਸੀ. – ਸਰੀ ਸ਼ਹਿਰ 11 ਜੂਨ ਤੋਂ 19 ਜੁਲਾਈ, 2026 ਤੱਕ ਸਰੀ ਸ਼ੌਕਰ ਫੈਨ ਜੋਨਜ਼ ਦੀ ਮੇਜ਼ਬਾਨੀ ਕਰੇਗਾ, ਜਿਸ ਨਾਲ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਫੀਫਾ ਵਿਸ਼ਵ ਕੱਪ 26™ ਦੇ ਰੋਮਾਂਚਕ ਮੈਚਾਂ ਦਾ ਆਨੰਦ ਇਕੱਠੇ ਮੁਫ਼ਤ


