ਹਰਪ੍ਰਰੀਤ ਸਿੰਘ ਲਾਡੀ, ਰਾਏਕੋਟ : ਸਰਦਾਰ ਸ਼ੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ‘ਚ ਬਹੁਤ ਸਾਰੀਆਂ ਧਾਰਮਿਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨਾਂ੍ਹ ‘ਚ ਗੁਰੂ ਸਾਹਿਬ ਦਾ ਜੀਵਨ ਬਿਰਤਾਂਤ ਕਵਿਤਾਵਾਂ ਧਾਰਮਿਕ ਗੀਤ ਤੇ ਸ਼ਬਦ ਗਾਇਨ ਕੀਤਾ ਗਿਆ। ਇਸ ਤੋਂ ਇਲਾਵਾ ਸਾਰੀਆਂ ਜਮਾਤਾਂ ਵਿਚ ਵੀ ਵੱਖੋ-ਵੱਖਰੀਆਂ ਧਾਰਮਿਕ ਗਤੀਵਿਧੀਆਂ ਕਰਵਾ ਕੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪਿੰ੍ਸੀਪਲ ਕਵਿਤਾ ਸ਼ਰਮਾ ਨੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਕੂਲ ‘ਚ ਬੱਚਿਆਂ ਨੂੰ ਸਿਰਫ ਸਿੱਖਿਆ ਤਕ ਸੀਮਤ ਨਹੀਂ ਰੱਖਿਆ ਜਾਂਦਾ ਬਲਕਿ ਸਮੇਂ-ਸਮੇਂ ‘ਤੇ ਅਜਿਹੀਆਂ ਗਤੀਵਿਧੀਆਂ ਕਰਵਾ ਧਰਮ ਨਾਲ ਵੀ ਜੋੜਿਆ ਜਾਂਦਾ ਹੈ, ਕਿਉਂਕਿ ਧਾਰਮਿਕ ਗਤੀਵਿਧੀਆਂ ਨਾਲ ਜੋੜਦੇ ਹੋਏ ਹੀ ਵਿਦਿਆਰਥੀਆਂ ਦਾ ਨੈਤਿਕ ਵਿਕਾਸ ਵਧੀਆ ਢੰਗ ਨਾਲ ਸੰਭਵ ਹੈ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


