ਮੁੰਬਈ,: ਕਾਜੋਲ ਅਪਣੀ ਅਗਲੀ ਫ਼ਿਲਮ ਵਿਚ ਬੱਚਿਆਂ ਦੀ ਇਕੱਲੇ ਹੀ ਦੇਖਭਾਲ ਕਰਨ ਵਾਲੀ ਮਾਂ ਦੀ ਭੂਮਿਕਾ ਨਿਭਾਉਣ ਨੂੰ ਲੈ ਕੇ ਕਾਫ਼ੀ ਉਤਸ਼ਾਹਤ ਹੈ। ਉਹ ਇਸ ਫ਼ਿਲਮ ਦੀ ਸ਼ੂਟਿੰਗ ਅਗਲੇ ਸਾਲ ਸ਼ੁਰੂ ਕਰੇਗੀ। ਨਿਰਦੇਸ਼ਕ ਆਨੰਦ ਗਾਂਧੀ ਅਪਣੇ ਹੀ ਇਕ ਨਾਟਕ ‘ਤੇ ਫ਼ਿਲਮ ਬਣਾਉਣ ਲਈ ਕੰਮ ਕਰ ਰਹੇ ਹਨ ਜਿਸ ਵਿਚ ਕਾਜਲ ਮੁੱਖ ਕਿਰਦਾਰ ਵਿਚ ਹੋਵੇਗੀ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.