ਆਈਏਐਨਐਸ, ਨਵੀਂ ਦਿੱਲੀ : ਸਿੱਕਮ ਵਿੱਚ ਬੱਦਲ ਫਟਣ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਨੇ ਪੂਰੇ ਰਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਹੜ੍ਹ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤਬਾਹੀ ‘ਤੇ ਸੋਗ ਪ੍ਰਗਟ ਕਰਦੇ ਹੋਏ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਕਿਹਾ ਕਿ ਅਜਿਹੇ ਦੁਖਾਂਤ (ਹਿਮਾਚਲ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਮੀਂਹ ਨਾਲ ਸਬੰਧਤ ਆਫ਼ਤਾਂ ਸਮੇਤ) ਨੂੰ ਕੇਂਦਰ ਦੁਆਰਾ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


