ਜਸਵਿੰਦਰ ਸਿੰਘ ਜੱਸਾ, ਜੈਤੋ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਜੈਤੋ ਦੇ ਮੋਰਚੇ’ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਆਰੰਭਤਾ ਦੇ ਮੌਕੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹੁੰਚ ਮੱਥਾ ਟੇਕਿਆ। ਇਸ ਸਮੇਂ ਉਨਾਂ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜੈਤੋ ਮੋਰਚੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਗੁਰੂ ਘਰ ਨਮਸਤਕ ਹੋਣ ਲਈ ਆਏ ਹਨ। ਇਸ ਮੌਕੇ ਤੇ ਉਨਾਂ੍ਹ ਨਾਲ ਸੋ੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਪਰਮਬੰਸ ਸਿੰਘ ਬੰਟੀ ਰੋਮਾਣਾ, ਵਰਦੇਵ ਸਿੰਘ ਨੋਨੀ ਮਾਨ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੁਲਤਾਰ ਸਿੰਘ ਬਰਾੜ , ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਸੁਖਰਾਜ ਸਿੰਘ ਦੋਦਾ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜਗਰੂਪ ਸਿੰਘ ਬਰਾੜ, ਰਾਜਪਾਲ ਸਿੰਘ ਡੇਲਿਆਂਵਾਲੀ, ਹਰਮਨਦੀਪ ਸਿੰਘ ਬਾਸੀ ਭਗਤੂਆਣਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਨਿਰਮਲ ਸਿੰਘ ਧਾਲੀਵਾਲ, ਅਵਤਾਰ ਸਿੰਘ ਪੱਪੂ ਖੱਚੜਾ, ਹਰਚਰਨ ਸਿੰਘ ਚੰਨਾ ਬਰਾੜ, ਨਿਰਮਲ ਸਿੰਘ ਨਿੰਮੀ ਵੜਿੰਗ, ਪਿ੍ਰਥੀਪਾਲ ਸਿੰਘ ਰਾਮੇਆਣਾ, ਓਮ ਪ੍ਰਕਾਸ਼ ਪਟਵਾਰੀ, ਰਵੀ ਸ਼ਰਮਾ ਬਰਗਾੜੀ, ਬਲਵੰਤ ਸਿੰਘ ਕਰੀਰਵਾਲੀ, ਗੁਣਦੀਪ ਸਿੰਘ ਬੱਬਾ ਖੱਚੜਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਡਾਕਟਰ ਗੁਰਨਾਇਬ ਸਿੰਘ ਮੱਲਾ, ਮਨਦੀਪ ਸਿੰਘ ਗੁਰੂ ਕੀ ਢਾਬ, ਮਨਪ੍ਰਰੀਤ ਸਿੰਘ ਮਹਾਸ਼ਾ ਆਦਿ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


