ਨਵੀਂ ਦਿੱਲੀ ): ਤਾਮਿਲਨਾਡੂ ਵਿੱਚ ਰਾਜਨੀਤਕ ਵਿਰੋਧੀਆਂ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਜੈਲਲਿਤਾ ਨੂੰ ਫਟਕਾਰ ਲਾਈ ਹੈ। ਕੋਰਟ ਨੇ ਕਿਹਾ, ਤੁਸੀਂ ਜਨਤਕ ਸ਼ਖਸੀਅਤ ਹੋ। ਤੁਹਾਨੂੰ ਅਲੋਚਨਾ ਸਹਿਣ ਲਈ ਤਿਆਰ ਰਹਿਣਾ ਚਾਹੀਦਾ ਹੈ। ਅਜਿਹੇ ਮਾਮਲਿਆਂ ਵਿੱਚ ਸਰਕਾਰੀ ਤੰਤਰ ਦਾ ਇਸਤੇਮਾਨਲ ਕਰਨ ਦੀ ਬਜਾਏ ਆਹਮੋ-ਸਾਹਮਣੇ ਦੀ ਲੜਾਈ ਲੜਨੀ ਚਾਹੀਦੀ ਹੈ। ਅਦਾਲਤ ਨੇ ਇਹ ਬਿਆਨ ਡੀ. ਐਮ. ਡੀ. ਕੇ ਚੀਫ ਵਿਜੈਕਾਂਤ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤਾ ਹੈ। ਵਿਜੈਕਾਂਤ ਨੇ ਸਰਕਾਰ ਵੱਲੋਂ ਉਨਾਂ ‘ਤੇ ਦਰਜ ਮਾਣਹਾਨੀ ਦੇ ਮਾਮਲਿਆਂ ਨੂੰ ਚੁਣੌਤੀ ਦਿੱਤੀ ਹੈ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਨਾਂ ਮਾਮਲਿਆਂ ‘ਤੇ ਰੋਕ ਲਾਈ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


