ਨਵੀਂ ਦਿੱਲੀ, 11 ਸਤੰਬਰ : ਕਮਜ਼ੋਰ ਗਲੋਬਲ ਸੰਕੇਤਾਂ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਅੱਜ ਭਾਰਤ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ। ਸ਼ੁੱਕਰਵਾਰ ਨੂੰ ਸੋਨਾ 500 ਰੁਪਏ ਤੋਂ ਜ਼ਿਆਦਾ ਸਸਤਾ ਹੋ ਗਿਆ, ਜਦੋਂ ਕਿ ਚਾਂਦੀ ਦੀਆਂ ਕੀਮਤਾਂ 1153 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੀ ਘੱਟ ਗਈਆਂ। ਮਲਟੀਪਲ ਕਮੋਡਿਟੀ ਐਕਸਚੇਂਜ ‘ਤੇ ਸੋਨੇ ਦੀਆਂ ਕੀਮਤਾਂ ਲਗਭਗ 1 ਫ਼ੀ ਸਦੀ ਘੱਟ ਗਈਆਂ ਹਨ ਅਤੇ ਸਵੇਰੇ 11 ਵਜੇ ਇਹ ਪ੍ਰਤੀ 10 ਗ੍ਰਾਮ ‘ਤੇ 51,274 ਰੁਪਏ ‘ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 1.76 ਫ਼ੀ ਸਦੀ ਦੀ ਗਿਰਾਵਟ ਨਾਲ
ਸਰੀ ਫੁੱਟਬਾਲ ਪ੍ਰੇਮੀਆਂ ਲਈ ਮੁਫ਼ਤ ਵਿਸ਼ਵ ਕੱਪ 26™ ਲਾਈਵ ਪ੍ਰਸਾਰਣ ਸਮਾਗਮਾਂ ਦੀ ਮੇਜ਼ਬਾਨੀ ਕਰੇਗਾ
ਸਰੀ, ਬੀ.ਸੀ. – ਸਰੀ ਸ਼ਹਿਰ 11 ਜੂਨ ਤੋਂ 19 ਜੁਲਾਈ, 2026 ਤੱਕ ਸਰੀ ਸ਼ੌਕਰ ਫੈਨ ਜੋਨਜ਼ ਦੀ ਮੇਜ਼ਬਾਨੀ ਕਰੇਗਾ, ਜਿਸ ਨਾਲ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਫੀਫਾ ਵਿਸ਼ਵ ਕੱਪ 26™ ਦੇ ਰੋਮਾਂਚਕ ਮੈਚਾਂ ਦਾ ਆਨੰਦ ਇਕੱਠੇ ਮੁਫ਼ਤ


