ਨਵੀਂ ਦਿੱਲੀ (ਪੀਟੀਆਈ) : ਰਾਸ਼ਟਰੀ ਰਾਜਧਾਨੀ ਵਿਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 56 ਰੁਪਏ ਘੱਟ ਕੇ 51,770 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਰੁਪਏ ਵਿਚ ਮਜ਼ਬੂਤੀ ਦਰਮਿਆਨ ਗੋਲਡ ਦੇ ਮੁੱਲ ਵਿਚ ਕਮੀ ਹੋਈ ਹੈ। ਚਾਂਦੀ ਦੇ ਮੁੱਲ ਵਿਚ ਅੱਜ 738 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਮੀ ਆਈ। ਪਿਛਲੇ ਕਾਰੋਬਾਰ ਵਿਚ ਗੋਲਡ 51,826 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਪਿਛਲੇ ਕਾਰੋਬਾਰ ਦੇ 69,109 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਤੁਲਨਾ ਵਿਚ ਚਾਂਦੀ ਅੱਜ 738 ਰੁਪਏ ਘੱਟ ਕੇ 68,371 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ


