ਸਿਆਟਲ:- ਅੰਤਰਰਾਸ਼ਟਰੀ ਸਿੱਖ ਚੇਤਨਾ ਕਾਨਫ਼ਰੰਸ ਦੇ ਦੂਜੇ ਦਿਨ ਸ. ਪਾਲ ਸਿੰਘ ਪੁਰੇਵਾਲ ਜੀ ਨੇ, ਗੁਰਦੁਆਰਾ ਸੱਚਾ ਮਾਰਗ ਦੀ ਕਮੇਟੀ ਅਤੇ ਯੂਨਾਈਟਿਡ ਸਿੱਖ ਨੇਸ਼ਨ ਦੇ ਸਿੰਘਾਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਵਿਗਿਆਨੀਆਂ ਦੀ ਹਾਜ਼ਰੀ ਵਿਚ ਗ਼ਲਤ ਸਾਬਤ ਕਰਨ ਤੇ ਪੰਜ ਲੱਖ ਡਾਲਰ ਇਨਾਮ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦੂਜੀਆਂ ਕੌਮਾਂ ਦੇ ਵਿਦਵਾਨਾਂ ਨੇ ਮੰਨਿਆ ਹੈ ਕਿ ਸਿੱਖਾਂ ਦਾ ਵੱਖਰਾ ਮੂਲ ਨਾਨਕਸ਼ਾਹੀ ਕੈਲੰਡਰ ਬਣਨ ਨਾਲ ਮੰਨੂਵਾਦੀਆਂ ਦੇ ਸਿੱਖਾਂ ਨੂੰ ਆਪਣੇ ਵਿਚ ਜ਼ਬਤ ਕਰਨ ਵਾਲੀਆਂ ਇੱਛਾਵਾਂ ਤੇ ਪਾਣੀ ਫਿਰ ਗਿਆ ਪਰ ਉਹ ਕੌਣ ਲੋਕ ਹਨ ਜਿਹੜੇ ਅਜੇ ਵੀ ਸਿੱਖੀ ਦੇ ਦੁਸ਼ਮਣਾਂ ਦਾ ਸਾਥ ਦੇ ਰਹੇ ਹਨ।ਖ਼ਾਲਸਾ ਪੰਥ ਨੂੰ ਲਈ ਉਨ੍ਹਾਂ ਦੀ ਪਹਿਚਾਣ ਕਰਨੀ ਜ਼ਰੂਰੀ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


