ਨਵੀਂ ਦਿੱਲੀ,: ਅਦਾਕਾਰਾ ਸ਼ਰਧਾ ਕਪੂਰ ਨੇ ਇੰਸਟਾਗ੍ਰਾਮ ‘ਤੇ ਅਪਣੀ ਆਉਣ ਵਾਲੀ ਫ਼ਿਲਮ ‘ਹਸੀਨਾ: ਦ ਕਵੀਨ ਆਫ਼ ਮੁੰਬਈ’ ਦਾ ਪੋਸਟਰ ਸਾਂਝਾ ਕੀਤਾ ਹੈ ਜਿਸ ਵਿਚ ਉਹ ਬੇਹਦ ਤੇਜਸਵੀ ਨਜ਼ਰ ਆ ਰਹੀ ਹੈ। ਫ਼ਿਲਮ ਦਾਊਂਦ ਇਬ੍ਰਾਹਿਮ ਦੀ ਭੈਣ ਹਸੀਨਾ ਪਾਰਕਰ ਦੇ ਜੀਵਨ ‘ਤੇ ਆਧਾਰਤ ਹੈ। ਸ਼ਰਧਾ ਫ਼ਿਲਮ ਵਿਚ ਹਸੀਨਾ ਦੀ ਭੂਮਿਕਾ ਨਿਭਾ ਰਹੀ ਹੈ। ਸ਼ਰਧਾ ਅਤੇ ਉਨ੍ਹਾਂ ਦੇ ਭਰਾ ਸਿਧਾਂਤ ਕਪੂਰ ਪਹਿਲੀ ਵਾਰ ਇਕੱਠੇ ਵੱਡੇ ਪਰਦੇ ‘ਤੇ ਨਜ਼ਰ ਆਉਣਗੇ।

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.