ਨਵੀਂ ਦਿੱਲੀ-ਕਾਂਗਰਸ ਨੇ ਚੋਣ ਕਮਿਸ਼ਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਇਸ਼ਾਰਿਆਂ ‘ਤੇ ਕੰਮ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕਮਿਸ਼ਨ ਨੇ ਪੱਛਮੀ ਬੰਗਾਲ ‘ਚ ਮੋਦੀ ਦੀਆਂ ਦੋ ਰੈਲੀਆਂ ਤੋਂ ਬਾਅਦ ਚੋਣ ਪ੍ਰਚਾਰ ‘ਤੇ ਨਿਰਧਾਰਿਤ 24 ਘੰਟਿਆਂ ਤੋਂ ਪਹਿਲਾਂ ਰੋਕ ਲਗਾ ਕੇ ਸਾਬਤ ਕਰ ਦਿੱਤਾ ਹੈ ਕਿ ਇਹ ਖ਼ੁਦਮੁਖ਼ਤਿਆਰ ਸੰਸਥਾ ਹੁਣ ਆਪਣੀ ਵਿਸ਼ਵਾਸਯੋਗਤਾ ਗੁਆ ਚੁੱਕੀ ਹੈ। ਕਮਿਸ਼ਨ ਦੀ ਨਿਯੁਕਤੀ ਪ੍ਰਕਿਿਰਆ ‘ਤੇ ਨਵੇਂ ਸਿਿਰਓਂ ਵਿਚਾਰ ਕਰਨ ਦੀ ਲੋੜ ਹੈ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


