ਮੁੰਬਈ, 12 ਮਈ : ਸੁਪਰਸਟਾਰ ਸ਼ਾਹਰੁਖ਼ ਖ਼ਾਨ ਦਾ ਕਹਿਣਾ ਹੈ ਕਿ ਅੱਜ ਕਲ ਫ਼ਿਲਮਾਂ ਦੇ ਮੁਕਾਬਲੇ ਰੰਗਮੰਚ ਦੀ ਗੁਣਵੱਤਾ ਬੇਹਤਰ ਹੋ ਰਹੀ ਹੈ। ਸ਼ਾਹਰੁਖ਼ ਖ਼ਾਨ ਨੇ ਇਥੇ ਇਕ ਪ੍ਰੋਗਰਾਮ ਵਿਚ ਪੱਤਰਕਾਰਾਂ ਨੂੰ ਕਿਹਾ, ”ਕੁੱਝ ਸਾਲ ਪਹਿਲਾਂ ਜਦੋਂ ਮੈਂ ਛੋਟਾ ਸੀ, ਅਸੀਂ ਫ਼ਿਲਮਾਂ ਦੇਖਦੇ ਸੀ, ਤਾਂ ਮੈਨੂੰ ਯਾਦ ਹੈ ਕਿ ਫ਼ਿਲਮਾਂ ਬਹੁਤ ਚੰਗੀਆਂ ਹੁੰਦੀਆਂ ਸਨ ਪਰ ਰੰਗਮੰਚ ਚੰਗਾ ਨਹੀਂ ਹੋਇਆ ਕਰਦਾ ਸੀ।”
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.