ਫ਼ਰੀਦਕੋਟ: ਵਿਧਾਨ ਸਭਾ ਵਿੱਚ ਬੇਅਦਬੀਆਂ ਤੇ ਗੋਲ਼ੀਕਾਂਡਾਂ ‘ਤੇ ਬਣੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੂੰ ਪੇਸ਼ ਕਰਨ ਤੋਂ ਬਾਅਦ ਬੈਕਫੁੱਟ ‘ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਂਗਰਸ ਨੇ ਇੱਕ ਹੋਰ ਜ਼ਬਰਦਸਤ ਧੱਫਾ ਮਾਰਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਖ਼ਾਸ ਕਾਂਗਰਸੀ ਲੀਡਰਾਂ ਨੇ ਅੱਜ ਫ਼ਰੀਦਕੋਟ ਵਿੱਚ ਬੇਅਦਬੀ ਮਾਮਲਿਆਂ ਵਿੱਚ ਪੁਲਿਸ ਦੇ ਕਥਿਤ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਘਰ ਵੀ ਗਏ। ਕਾਂਗਰਸੀ ਲੀਡਰਾਂ ਨੇ ਜਿੱਥੇ ਅਕਾਲੀਆਂ ਨੂੰ ਖ਼ੂਬ ਘੇਰਿਆ ਉੱਥੇ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਪੀੜਤ ਨੌਜਵਾਨਾਂ ਲਈ ਮੁਆਵਜ਼ੇ ਦਾ ਐਲਾਨ ਹੋਣ ਦੀ ਗੱਲ ਵੀ ਕਹੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


