Ad-Time-For-Vacation.png

ਅਕਾਲੀ ਦਲ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਦੀ ਮੰਗ ਵਾਲਾ ਪ੍ਰਸਤਾਵ ਪਾਸ

ਚੰਡੀਗੜ੍ਹ,: ਅਕਾਲੀ ਦਲ ਨੇ ਅੱਜ ਪੰਜਾਬ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਤੁਰਤ ਮੁਕੰਮਲ ਕਰਜ਼ਾ ਮੁਆਫ਼ੀ ਦੀ ਮੰਗ ਕਰਨ ਵਾਲਾ ਪ੍ਰਸਤਾਵ ਪਾਸ ਕੀਤਾ ਹੈ।

ਪਾਰਟੀ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਕਿਹਾ ਗਿਆ ਕਿ ਇਸ ਤਰ੍ਹਾਂ ਲਗਦਾ ਹੈ ਕਿ ਕਾਂਗਰਸ ਰਾਸ਼ਟਰੀ ਬੈਂਕਾਂ, ਸਹਿਕਾਰੀ ਬੈਂਕਾਂ ਅਤੇ ਅਤੇ ਆੜ੍ਹਤੀਆਂ ਦੁਆਰਾ ਦਿਤੇ ਗ਼ੈਰ ਸੰਸਥਾਤਮਕ ਕਰਜ਼ਿਆਂ ਨੂੰ ਮੁਕੰਮਲ ਤੌਰ ‘ਤੇ ਮੁਆਫ਼ ਕਰਨ ਦੇ ਵਾਅਦੇ ਤੋਂ ਪਲਟਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਇਸ ਸਰਕਾਰ ਨੂੰ ਲੋਕਾਂ ਨੂੰ ਮੂਰਖ ਬਣਾਉਣ ਅਤੇ ਅਪਣੇ ਫ਼ਰਜ਼ ਤੋਂ ਭੱਜਣ ਦੀ ਆਗਿਆ ਨਹੀਂ ਦਿਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ, ‘ ਅਸੀ ਸਰਕਾਰ ਉਤੇ ਉਨ੍ਹਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਵਾਉਣ ਲਈ ਵੀ ਦਬਾਅ ਪਾਵਾਂਗੇ ਜਿਹੜੇ ਖੇਤੀ ਅਰਥ ਵਿਵਸਥਾ ਦਾ ਹਿੱਸਾ ਹਨ। ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ’।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.