Skip to content
Monday, October 19, 2026 8°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਅਮਰੀਕਾ USA

ਅਮਰੀਕਾ ‘ਚ ਇਕ ਨਵੰਬਰ ਤੋਂ ਵੰਡੀ ਜਾਵੇਗੀ ਕੋਰੋਨਾ ਵੈਕਸੀਨ

By Admin Published 1 min read

ਵਾਸ਼ਿੰਗਟਨ, ਏਐੱਨਆਈ : ਦੁਨੀਆਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਫਿਲਹਾਲ ਕੋਰੋਨਾ ਦੀ ਵੈਕਸੀਨ ਬਣਾਉਣ ‘ਚ ਲੱਗਾ ਹੋਇਆ ਹੈ। ਅਮਰੀਕੀ ਵੈਕਸੀਨ ਦਾ ਟਰਾਇਲ ਤੀਜੇ ਪੜਾਅ ‘ਚ ਹੈ। ਇਸ ਦੌਰਾਨ ਅਮਰੀਕਾ ‘ਚ ਟਰੰਪ ਸਰਕਾਰ ਕੋਰੋਨਾ ਵੈਕਸੀਨ ਦੇ ਵਿਤਰਣ ਨੂੰ ਲੈ ਕੇ ਯੋਜਨਾ ਬਣਾਉਣ ‘ਚ ਲੱਗੀ ਹੋਈ ਹੈ। ਟਰੰਪ ਸਰਕਾਰ ‘ਚ ਅਮਰੀਕੀ ਸੂਬਿਆਂ ਤੋਂ ਇਕ ਨਵੰਬਰ ਤਕ ਕੋਰੋਨਾ ਵਾਇਰਸ ਦੀ ਸੰਭਾਵਿਤ ਵੈਕਸੀਨ ਦੇ ਵਿਤਰਣ ਲਈ ਤਿਆਰ ਰਹਿਣ ਲਈ ਕਿਹਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp