ਵਾਸ਼ਿੰਗਟਨ, (ਏਜੰਸੀ)- ਅਮਰੀਕਾ ‘ਚ ਭਾਰਤੀ ਮੂਲ ਦੇ ਇਕ ਡਾਕਟਰ ਨੂੰ ਇਲਾਜ ਦੌਰਾਨ ਦੋ ਨਾਬਾਲਗ ਲੜਕੀਆਂ ਨੂੰ ਗਲਤ ਢੰਗ ਨਾਲ ਛੂਹਣ ਦੇ ਦੋਸ਼ ‘ਚ 10 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ ਤੇ ਜੇਲ੍ਹ ਦੀ ਸਜ਼ਾ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਭਾਰਤ ਭੇਜ ਦਿੱਤਾ ਜਾਵੇਗਾ।ਜ ਇਸ ਡਾਕਟਰ ਜਿਸ ਦਾ ਨਾਂਅ ਅਰੁਣ ਅਗਰਵਾਲ (40) ਹੈ, ਨੇ ਚਾਰ ਵਾਰ ਅਸ਼ਲੀਲ ਹਰਕਤ ਕਰਨ ਦਾ ਦੋਸ਼ ਵੀ ਕਬੂਲ ਕਰ ਲਿਆ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


