ਵਾਸ਼ਿੰਗਟਨ— ਅਮਰੀਕਾ ਦੀ ਸੰਘੀ ਜਾਂਚ ਏਜੰਸੀ (ਐੱਫ. ਬੀ. ਆਈ.) ਦੇ ਡਾਇਰੈਕਟਰ ਜੇਮਸ ਕੋਮੀ ਨੇ ਕਿਹਾ ਹੈ ਕਿ ਰੂਸ, ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਦੇ ਸਾਹਮਣੇ ਸਭ ਤੋਂ ਵੱਡਾ ਖਤਰਾ ਹੈ। ਕੋਮੀ ਨੇ ਸੈਨੇਟ ਦੀ ਇਕ ਕਮੇਟੀ ਦੇ ਸਾਹਮਣੇ ਇਕ ਸਵਾਲ ਦੇ ਜਵਾਬ ‘ਚ ਕਿਹਾ, ”ਮੇਰੇ ਵਿਚਾਰ ਨਾਲ ਰੂਸ ਦੇ ਇਰਾਦਿਆਂ ਅਤੇ ਉਸ ਦੀਆਂ ਸਮਰੱਥਾਵਾਂ ਨੂੰ ਦੇਖਦੇ ਹੋਏ ਉਸ ਤੋਂ ਕਿਸੇ ਵੀ ਦੇਸ਼ ਦੇ ਸਾਹਮਣੇ ਨਿਸ਼ਚਿਤ ਹੀ ਸਭ ਤੋਂ ਵੱਡਾ ਖਤਰਾ ਹੈ। ਸੰਸਦ ਮੈਂਬਰਾਂ ਨੇ ਸਾਈਬਰ ਸਪੇਸ ‘ਚ ਰੂਸੀ ਗਤੀਵਿਧੀਆਂ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


