ਵਾਸ਼ਿੰਗਟਨ, ਲ : ਅਮਰੀਕਾ ‘ਚ ਦੱਖਣ ਕੋਰੀਆ ‘ਚ ਐਂਟੀ-ਬੈਲਿਸਟਿਕ ਮਿਜ਼ਾਈਲ ਸਿਸਟਮ (ਥਾਡ) ਦੀ ਤਾਇਨਾਤੀ ਕਰ ਦਿਤੀ ਹੈ। ਇਸ ਤੋਂ ਸਾਫ਼ ਹੈ ਕਿ ਜੇ ਉੱਤਰ ਕੋਰੀਆ ਕਿਸੇ ਵੀ ਤਰ੍ਹਾਂ ਦਾ ਹਮਲਾ ਕਰਦਾ ਹੈ ਤਾਂ ਅਮਰੀਕਾ ਇਸ ਦਾ ਜਵਾਬ ਦੇਣ ਲਈ ਤਿਆਰ ਹੈ। ਉੱਤਰ ਕੋਰੀਆ ਦੇ ਮਿਜ਼ਾਈਲ ਅਤੇ ਪ੍ਰਮਾਣੂ ਪ੍ਰੋਗਰਾਮ ਕਾਰਨ ਇਲਾਕੇ ‘ਚ ਤਣਾਅ ਬਣਿਆ ਹੋਇਆ ਹੈ। ਉਥੇ ਹੀ ਉੱਤਰ ਕੋਰੀਆ ਚਿਤਾਵਨੀ ਦੇ ਚੁੱਕਾ ਹੈ ਕਿ ਜੇ ਉਸ ‘ਤੇ ਹਮਲਾ ਹੁੰਦਾ ਹੈ ਤਾਂ ਉਹ ਅਪਣੇ ਤਰੀਕਾ ਨਾਲ ਜਵਾਬ ਦੇਵੇਗਾ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


