ਨਵੀਂ ਦਿੱਲੀ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀਰਵਾਰ ਯਾਨੀ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ 1984 ‘ਚ ਹੋਏ ਆਪਰੇਸ਼ਨ ਬਲਿਊ ਸਟਾਰ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਉੱਚਿਤ ਅਤੇ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨਾਲ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦ ਰਹੇ।ਅਮਿਤ ਸ਼ਾਹ ਨਾਲ ਇਹ ਮੁਲਾਕਾਤ ਦਿੱਲੀ ਦੇ ਨਾਰਥ ਬਲਾਕ ਵਿਖੇ ਕੀਤੀ ਗਈ।
ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ
ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ


