Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Bollywood

ਅਰੀਜੀਤ ਨੇ ਮੰਗੀ ਸਲਮਾਨ ਤੋਂ ਮੁਆਫੀ

By uscreative Published 1 min read

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਰੀਜੀਤ ਸਿੰਘ ਨੇ ਸਲਮਾਨ ਖਾਨ ਤੋਂ ਮੁਆਫੀ ਮੰਗੀ ਹੈ। ਅਰੀਜੀਤ ਨੇ ਸੋਸ਼ਲ ਮੀਡੀਆ ‘ਤੇ ਆਪਣੀ ਮੁਆਫੀ ਪੋਸਟ ਕੀਤੀ। ਉਨ੍ਹਾਂ ਲਿਖਿਆ ਹੈ ਕਿ ਉਹ ਇੱਕ ਵਾਰ ਫਿਰ ਸਲਮਾਨ ਨੂੰ ਮੁਆਫੀ ਦੇਣ ਦੀ ਗੁਜ਼ਾਰਿਸ਼ ਕਰ ਰਹੇ ਹਨ। ਨਾਲ ਹੀ ਉਨ੍ਹਾਂ ਸਲਮਾਨ ਨੂੰ ਇਹ ਵੀ ਲਿਖਿਆ ਹੈ ਕਿ ਫਿਲਮ ਸੁਲਤਾਨ ਵਿੱਚੋਂ ਉਨ੍ਹਾਂ ਦਾ ਗੀਤ ਨਾ ਹਟਾਇਆ ਜਾਵੇ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Bollywood →
Share on WhatsApp