ਸਟਾਫ ਰਿਪੋਰਟਰ, ਜਗਰਾਓਂ : ਪਾਵਰਕਾਮ ਦੇ 11 ਕੇਵੀ ਫੀਡਰ ਸਿਟੀ 4 ਦੇ 220ਕੇਵੀ ਸਬ ਸਟੇਸ਼ਨ ਜਗਰਾਓਂ ਦੀ ਅੱਜ 25 ਨਵੰਬਰ ਸ਼ਨਿੱਚਰਵਾਰ ਜ਼ਰੂਰੀ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਇਸ ਸਭ ਸਟੇਸ਼ਨ ਨਾਲ ਸਬੰਧਤ ਕੋਰਟ ਕੰਪਲੈਕਸ, ਗ੍ਰੀਨ ਸਿਟੀ, ਦਸਮੇਸ਼ ਨਗਰ, ਕੱਚਾ ਮਲਕ ਰੋਡ, ਸਿਟੀ ਇਨਕਲੇਵ-2, ਪੰਜਾਬੀ ਬਾਗ, ਗੋਲਡਨ ਬਾਗ, ਸੁੰਦਰ ਨਗਰ ਆਦਿ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਬਿਜਲੀ ਬੰਦ ਰਹੇਗੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


