ਨਵੀਂ ਦਿੱਲੀ: ਬਦਲਾਅ ਦੀ ਰਾਜਨੀਤੀ ਦੇ ਨਾਅਰਿਆਂ ਨਾਲ ਦਿੱਲੀ ਦੀ ਸਿਆਸਤ ‘ਚ ਕਦਮ ਰੱਖਣ ਵਾਲੀ ਆਮ ਆਦਮੀ ਪਾਰਟੀ ਆਪਣੇ ਹੀ ਸਵਾਲਾਂ ‘ਚ ਘਿਰ ਗਈ ਹੈ। ਕੇਜਰੀਵਾਲ ਦੇ ਕਰੀਬੀ ਮੰਨੇ ਜਾਣ ਵਾਲੇ ‘ਆਪ’ ਨੇਤਾ ਬਾਗੀ ਹੋ ਚੁੱਕੇ ਹਨ। ਅੱਜ ਕਵੀ ਤੇ ‘ਆਪ’ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਨੇ ਇਸ਼ਾਰਿਆਂ ‘ਚ ਕੇਜਰੀਵਾਲ ਨੂੰ ‘ਚੰਦਾ ਗੁਪਤਾ’ ਕਹਿ ਦਿੱਤਾ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


