Skip to content
Thursday, October 8, 2026 15°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Latest News

‘ਇੰਝ ਨਾ ਸੋਚਿਓ ਕਿ ਸੱਦਾ ਆ ਗਿਐ ਤੇ ਮਸਲਾ ਹੱਲ ਹੋ ਗਿਐ’

By Admin Published 1 min read

ਖਨੌਰੀ ਬਾਰਡਰ: ਮੈਡੀਕਲ ਸਹੂਲਤ ਲੈਣ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੱਲੇਵਾਲ ਨੇ ਕਿਹਾ ਹੈ ਕਿ ਮੈਂ ਹਲੇ ਸੰਗਤ ਨੂੰ ਸੰਬੋਧਨ ਕਰਨ ਦੀ ਹਾਲਤ ਵਿੱਚ ਨਹੀਂ ਹਾਂ। ਉਨ੍ਹਾਂ ਨੇ ਕਿਹਾ ਹੈ  ਸਾਰੀਆਂ ਸੰਗਤਾਂ ਦੇ ਦਬਾਅ ਕਰਕੇ ਮੈਂ ਟ੍ਰੀਟਮੈਂਟ ਸ਼ੁਰੂ ਕਰ ਲਿਆ ਹੈ ਅਤੇ ਤੁਸੀਂ ਵੀ ਸਾਰੇ ਤਕੜੇ ਰਹੋ ਅਸੀਂ ਮੋਰਚਾ ਜ਼ਰੂਰ ਜਿੱਤਾਂਗੇ।

ਡੱਲੇਵਾਲ ਨੇ ਕਿਹਾ ਹੈ ਕਿ ਇੰਝ ਨਾ ਸੋਚਿਓ ਕਿ ਸੱਦਾ ਆ ਗਿਐ  ਅਤੇ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੇ ਹੱਕ ਲਈ ਲੜਦੇ ਰਹਾਂਗਾ। ਉਨ੍ਹਾਂ ਨੇ ਕਿਹਾ ਹੈ ਕਿ 111 ਕਿਸਾਨਾਂ ਦੇ ਧਰਨੇ ਉੱਤੇ ਬੈਠਣ ਕਰਕੇ ਹੋਇਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp