ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਾਸਕ ਕਵੀ ਦਰਬਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਾਸਕ ਕਵੀ ਦਰਬਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ੍ਹ-ਡੈਲਟਾ ਦਾ ਮਾਸਕ ਕਵੀ ਦਰਬਾਰ ਸ: ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 25 ਮਾਰਚ, 2018 ਦਿਨ ਐਤਵਾਰ ਨੂੰ ੳਪਰਲੇ ਹਾਲ ਵਿੱਚ ਸਜਿਆ। ਜਿਹਨਾਂ ਕਵੀਆਂ ਨੇ ਭਾਗ ਲਿਆ, ੳਹਨਾ ਵਿੱਚ ਸ. ਗੁਰਦਆਲ ਸਿੰਘ ਕੁਸਾ, ਅਮਰੀਕ ਸਿੰਘ ਲੇਹਲ, ਗੁਰਮੀਤ ਸਿੰਘ ਕਾਲਕਟ, ਇੰਦਰਜੀਤ ਸਿੰਘ ਧਾਮੀ, ਕ੍ਰਿਸ਼ਨ ਭਨੋਟ, ਦਵਿੰਦਰ ਕੋਰ ਜੋਹਲ, ਸੁਰਜੀਤ ਸਿੰਘ ਗਿੱਲ, ਖੁਸ਼ਹਾਲ ਘਲੋਟੀ, ਹਰਪਾਲ ਸਿੰਘ ਬਰਾੜ,ਨਿਰਮਲ ਸਿੰਘ ਗਰੇਵਾਲ, ਰਣਜੀਤ ਸਿੰਘ ਨਿੱਜਰ, ਮਨਜੀਤ ਸਿੰਘ ਪਨੇਸਰ, ਬਲਜੀੰਦਰ ਕੋਰ ਢਿੱਲੋ, ਹਰਦੀਪ ਸਿੰਘ ਸੰਧੂ, ਹਰਚਰਨ ਸਿੰਘ ਸੰਧੂ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆਂ। ਸਟੇਜ ਸਕੱਤਰ ਦੀ ਜਿੰਮੇਵਾਰੀ ਅਵਤਾਰ ਸਿੰਘ ਢਿੱਲੋ ਨੇ ਨਿਭਾਈ। ਅੰਤ ਵਿਚੱ ਪ੍ਰਧਾਨ ਸ: ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦਾ ਪ੍ਰਬੰਧ ਸੀਨੀਅਰ ਸੈਂਟਰ ਵੱਲੋ ਕੀਤਾ ਗਿਆ । ਸਾਰਾ ਪ੍ਰੋਗ੍ਰਾਮ ਯਾਦਗਾਰੀ ਹੋ ਨਿਬੜਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.