ਸਰੀ(ਹਰਚੰਦ ਸਿੰਘ ਗਿੱਲ):-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ੍ਹ-ਡੈਲਟਾ ਦਾ ਮਾਸਕ ਕਵੀ ਦਰਬਾਰ ਸ: ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 26 ਅਗਸਤ, 2018 ਦਿਨ ਐਤਵਾਰ ਨੂੰ ੳਪਰਲੇ ਹਾਲ ਵਿੱਚ ਸਜਿਆ। ਜਿੰਨਾ੍ਹ ਕਵੀਆਂ ਨੇ ਭਾਗ ਲਿਆ, ੳਹਨਾ ਵਿੱਚੋ ਸ: ਗੁਰਦਿਆਲ ਸਿੰਘ ਕੁੱਸਾ, ਅਮਰੀਕ ਸਿੰਘ ਲੇਹਲ, ਗੁਰਮੀਤ ਸਿੰਘ ਕਾਲਕਟ, ਗੁਰਚਰਨ ਸਿੰਘ ਬਰਾੜ, ਗੁਰਮੀਤ ਸਿੰਘ ਸ਼ੇਖੋ, ਜੀਵਨ ਸਿੰਘ ਰਾਮਪੁਰੀ, ਮਲਕੀਤ ਸਿੰਘ ਗਿੱਲ, ਮਨਜੀਤ ਸਿੰਘ ਮੱਲਾ,ਹਰਦੀਪ ਸਿੰਘ ਸੰਧੂ, ਗੁਰਦਿਆਲ ਸਿੰਘ ਮਠਾੜੂ, ਅਵਤਾਰ ਸਿੰਘ ਬਰਾੜ, ਬੀਬੀ ਅਵਤਾਰ ਸਹੋਤਾ, ਦਰਸ਼ਨ ਸਿੰਘ ਅਟਵਾਲ, ਬਲਬੀਰ ਸਿੰਘ ਸਹੋਤਾ, ਚਰਨ ਸਿੰਘ ਵਿਰਦੀ, ਬਿੱਕਰ ਸਿੰਘ ਖੋਸਾ, ਪਵਿਤੱਰ ਕੋਰ ਬਰਾੜ, ਗੁਰਪ੍ਰੀਤਮ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰਚਾ, ਚਰਨਜੀਤ ਸਿੰਘ ਅੱਟਾ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆਂ। ਸਟੇਜ ਸਕੱਤਰ ਦੀ ਜਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਨਿਭਾਈ। ਅੰਤ ਵਿਚੱ ਪ੍ਰਧਾਨ ਸ: ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦੀ ਸੇਵਾ ਸ: ਗੁਰਪ੍ਰੀਤਮ ਸਿੰਘ ਗਰੇਵਾਲ ਵੱਲੋ ਕੀਤੀ ਗਈ । ਸਾਰਾ ਪ੍ਰੋਗ੍ਰਾਮ ਯਾਦਗਾਰੀ ਹੋ ਨਿਬੜਿਆ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


