ਨਵੀਂ ਦਿੱਲੀ:-ਸੀਨੀਅਰ ਕਾਂਗਰਸੀ ਆਗੂ ਏ.ਕੇ.ਐਂਟਨੀ ਨੇ ਰੋਹਿੰਗੀਆ ਭਾਈਚਾਰੇ ਨਾਲ ਸਬੰਧਤ ਸ਼ਰਨਾਰਥੀਆਂ ਨੂੰ ਦੇਸ਼ ‘ਚ ਸ਼ਰਨ ਦਾ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਹੀ ਸਨ, ਜਿਨ੍ਹਾਂ ਬੰਗਲਾਦੇਸ਼ ਤੋਂ ਆਏ ਸ਼ਰਨਾਰਥੀਆਂ ਨੂੰ ਸੁਰੱਖਿਆ ਦੇਣ ਲਈ ਜ਼ੋਰ ਪਾਇਆ ਤੇ ਉਨ੍ਹਾਂ ਦੀ ਬਾਂਹ ਫੜੀ। ਸਾਬਕਾ ਰੱਖਿਆ ਮੰਤਰੀ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਸ ਨੇ ਮਦਦ ਤੇ ਸਾਂਭ ਸੰਭਾਲ ਦੀ ਆਸ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

