Ad-Time-For-Vacation.png

ਏਅਰ ਇੰਡੀਆ ਸਤੰਬਰ ਤੋਂ ਸ਼ੁਰੂ ਕਰੇਗਾ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ

ਲੋਹਾਨੀ ਨੇ ਕਿਹਾ ਕਿ ਅਸੀਂ ਅਕਤੂਬਰ ਵਿਚ ਕਿਸੇ ਸਮੇਂ ਨੈਰੋਬੀ ਲਈ ਵੀ ਉਡਾਣ ਦੀ ਤਿਆਰੀ ਕਰ ਰਹੇ ਹਾਂ। ਇੱਥੇ ਟੂਰਿਜ਼ਮ ਦੀ ਕਾਫੀ ਸੰਭਾਵਨਾ ਹੈ। ਭਾਵੇਂਕਿ ਏਅਰ ਇੰਡੀਆ ‘ਤੇ ਕਰੀਬ 60,000 ਕਰੋੜ ਰੁਪਏ ਦਾ ਕਰਜ਼ ਹੈ ਪਰ ਏਅਰਲਾਈਨ ਪ੍ਰਮੁੱਖ ਦਾ ਉਤਸ਼ਾਹ ਕਾਫੀ ਉੱਚਾ ਹੈ ਅਤੇ ਉਹ ਹਵਾਬਾਜ਼ੀ ਕੰਪਨੀ ਨੂੰ ਆਪਰੇਸ਼ਨ ਵਿਚ ਬਰਕਰਾਰ ਰੱਖਣ ਲਈ ਆਪਰੇਸ਼ਨ ਲਾਗਤ ਵਿਚ ਕਟੌਤੀ ਅਤੇ ਹੋਰ ਸੰਭਵ ਕਦਮ ਚੁੱਕ ਰਹੇ ਹਨ। ਏਅਰ ਇੰਡੀਆ ਦੀ ਅਕਤੂਬਰ ਵਿਚ ਭੋਪਾਲ-ਬੰਗਲੌਰ ਉਡਾਣ ਸੇਵਾ ਸ਼ੁਰੂ ਕਰਨ ਦੀ ਯੋਜਨਾ ਹੈ।

ਉਨ੍ਹਾਂ ਨੇ ਕਿਹਾ ਕਿ ਦੁਬਈ ਦੀ ਉਡਾਣ ਦੇ ਬਾਅਦ ਏਅਰਲਾਈਨ ਇੰਦੌਰ ਤੋਂ ਬੈਂਕਾਕ ਦੀਆਂ ਸੇਵਾਵਾਂ ਵੀ ਸ਼ੁਰੂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇੰਦੌਰ ਤੋਂ ਏਅਰ ਇੰਡੀਆ 162 ਸੀਟਾਂ ਦੇ ਏ320 ਨਿਓ ਜਹਾਜ਼ ਦੀ ਵਰਤੋਂ ਕਰ ਰਹੀ ਹੈ। ਦੁਬਈ ਲਈ ਇਹ ਉਡਾਣ ਹਫਤੇ ਵਿਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ਨੀਵਾਰ ਨੂੰ ਹੋਵੇਗੀ। ਉੱਥੇ ਦੁਬਈ ਇਹ ਉਡਾਣ ਮੰਗਲਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਸੰਚਾਲਿਤ ਕਰੇਗੀ। ਏਅਰ ਇੰਡੀਆ ਨੇ ਕਿਹਾ ਕਿ ਕੋਲਕਾਤਾ, ਹੈਦਰਾਬਾਦ, ਕੁਨੂੰਰ ਅਤੇ ਕੋਚੀ ਤੋਂ ਨਵੀਆਂ ਉਡਾਣਾਂ ਸਰਦੀਆਂ ਦੇ ਸੈਸ਼ਨ ਵਿਚ ਸ਼ੁਰੂ ਹੋਣਗੀਆਂ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.