Skip to content
Wednesday, October 28, 2026 5°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਏਅਰ ਕੈਨੇਡਾ ਨੇ ਵੈਨਕੂਵਰ ਤੋਂ ਨਵੀਂ ਦਿੱਲੀ ਵਿਚਾਲੇ ਸ਼ੁਰੂ ਕੀਤੀ ਸਿੱਧੀ ਹਵਾਈ ਸੇਵਾ

By Admin Published 1 min read

ਵੈਨਕੂਵਰ,:-ਂ ਏਅਰ ਕੈਨੇਡਾ ਨੇ ਵੈਨਕੂਵਰ-ਨਵੀਂ ਦਿੱਲੀ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੂਲ ਦੇ ਲੋਕ ਖਾਸ ਕਰਕੇ ਪੰਜਾਬੀ ਇਸ ਉਡਾਣ ਦੇ ਸ਼ੁਰੂ ਹੋਣ ਤੋਂ ਬੇਹੱਦ ਖੁਸ਼ ਹਨ, ਜਿਨਾਂ ਨੂੰ ਬਿਨਾਂ ਰੁਕੇ ਸਫ਼ਰ ਦੀ ਸਹੂਲਤ ਮਿਲੇਗੀ ਅਤੇ ਸਫ਼ਰ ਵਿਚ ਅੱਠ ਘੰਟੇ ਦਾ ਸਮਾਂ ਬਚ ਜਾਵੇਗਾ। ਇਸ ਉਡਾਣ ਬਾਰੇ ਅਪ੍ਰੈਲ ਵਿਚ ਐਲਾਨ ਕੀਤਾ ਗਿਆ ਸੀ ਜਦਕਿ ਟੋਰਾਂਟੋ-ਨਵੀਂ ਦਿੱਲੀ ਦਰਮਿਆਨ ਹਫ਼ਤੇ ਵਿਚ ਤਿੰਨ ਦਿਨ ਨਾਨ-ਸਟਾਪ ਉਡਾਣ ਦੀ ਸ਼ੁਰੂਆਤ ਪਿਛਲੇ ਸਾਲ ਕੀਤੀ ਗਈ ਸੀ।

ਵੈਨਕੂਵਰ ਏਅਰਪੋਰਟ ਤੋਂ ਦਿੱਲੀ ਲਈ ਹਵਾਈ ਸੇਵਾ ਸ਼ੁਰੂ ਕਰਨ ਮੌਕੇ ਇਕ ਰੰਗਾਰੰਗ ਸਮਾਗਮ ਨਾਲ ਕੀਤੀ ਗਈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp