Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਐਬਟਸਫੋਰਡ ‘ਚ 20 ਸਾਲ ਦੇ ਪੰਜਾਬੀ ਨੌਜਵਾਨ ਦਾ ਕਤਲ

By Admin Published 1 min read

ਐਬਟਸਫੋਰਡ : ਕੈਨੇਡਾ ਦੇ ਸੂਬੇ ਐਬਟਸਫੋਰਡ ‘ਚ ਦਿਨ-ਦਿਹਾੜੇ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਨਾਂ ਜਸਕਰਨ ਲਾਲੀ ਸੀ ਅਤੇ ਉਸ ਦੀ ਉਮਰ ਮਹਿਜ਼ 20 ਸਾਲ ਦੀ ਸੀ। ਘਟਨਾ ਟਾਊਨ ਹਿੱਲ ਨੇੜੇ ਵਾਪਰੀ। ਪੁਲਿਸ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖ ਰਹੀ ਹੈ ਕਿਉਂਕਿ ਜਿਸ ਇਲਾਕੇ ਵਿੱਚ ਇਹ ਘਟਨਾ ਹੋਈ ਹੈ ਉੱਥੇ ਅਕਸਰ ਗੈਂਗਵਾਰ ਦੀਆਂ ਘਟਨਾਵਾਂ ਹੁੰਦੀਆਂ ਹਨ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਚੱਲਣ ਤੋਂ ਬਾਅਦ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਉੱਥੇ ਪਹੁੰਚੀ ਤਾਂ ਪੀੜਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp